ਭਾਰਤੀ ਫ਼ਿਲਮ ਜਗਤ ਦੇ ਮੈਗਾਸਟਾਰ ਅਮਿਤਾਭ ਬੱਚਨ ਨੂੰ ਵੱਕਾਰੀ 50ਵੇਂ ਦਾਦਾ ਸਾਹਿਬ ਫਾਲਕੇ ਅਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ। ਉਪ ਰਾਸ਼ਟਰਪਤੀ ਐੱਮ.ਵੈਂਕਈਆ ਨਾਇਡੂ 23 ਦਸੰਬਰ ਨੂੰ ਅਮਿਤਾਭ ਬੱਚਨ ਨੂੰ ਸਨਾਮਿਤ ਕਰਨਗੇ। ਜ਼ਿਕਰਯੋਗ ਹੈ ਕਿ 66ਵਾਂ ਨੈਸ਼ਨਲ ਫ਼ਿਲਮ ਅਵਾਰਡ ਸਮਾਰੋਹ 23 ਦਸੰਬਰ ਨੂੰ ਆਯੋਜਿਤ ਹੋ ਰਿਹਾ ਹੈ।