ਅਯੁੱਧਿਆ ਵਿਵਾਦ ਮਾਮਲੇ ‘ਚ ਅੱਜ (9 ਨਵੰਬਰ) ਨੂੰ ਸਵੇਰੇ 10.30 ਵਜੇ ਸੁਪਰੀਮ ਕੋਰਟ ਆਪਣਾ ਫੈਸਲਾ ਸੁਣਾਵੇਗਾ। ਇਸ ਮਾਮਲੇ ‘ਚ ਫੈਸਲੇ ਦੇ ਮੱਦੇਨਜ਼ਰ ਕੇਂਦਰੀ ਗ੍ਰਹਿ ਮੰਤਰਾਲੇ ਨੇ ਸਾਰੇ ਸੂਬਿਆਂ ਨੂੰ ਅਲਰਟ ਰਹਿਣ ਲਈ ਕਿਹਾ ਹੈ।