ਪ੍ਰਸ਼ਾਸ਼ਨ ਵਲੋਂ ਅੱਜ 23 ਮਾਰਚ ਦਿਨ ਸੋਮਵਾਰ ਨੂੰ ਦੁਪਿਹਰ 2 ਵਜੇ ਤੋਂ ਪੂਰੇ ਪੰਜਾਬ ਵਿੱਚ ਪੂਰਨ ਕਰਫਿਓ ਦਾ ਐਲਾਨ ਕਰ ਦਿਤਾ ਗਿਆ ਹੈ।