ਲੰਡਨ ਪਹੁੰਚਣ ਤੇ ਮਹਾਰਾਣੀ ਪ੍ਰਨੀਤ ਕੌਰ ਜੀ ਦਾ ਸਵਾਗਤ ਕਰਦੇ ਹੋਏ ਇੰਡੀਅਨ ਓਵਰਸੀਜ਼ ਕਾਂਗਰਸ ਦੇ ਮੈਂਬਰ, ਪ੍ਰਧਾਨ ਕਮਲਜੀਤ ਸਿੰਘ ਧਾਲੀਵਾਲ ਅਤੇ ਮੁੱਖ ਬੁਲਾਰੇ ਨਛੱਤਰ ਕਲਸੀ ਜੀ ਦੀ ਅਗਵਾਈ ਵਿੱਚ ਦਿੱਤੇ ਗਏ ਬੁੱਕੇ

ਇੰਗਲੈਂਡ ਦੀ ਫੇਰੀ ਦੌਰਾਨ ਮਹਾਰਾਣੀ ਪ੍ਰਨੀਤ ਕੌਰ ਜੀ ਦਾ ਸਵਾਗਤ ਕਰਦੇ ਹੋਏ ਇੰਡੀਅਨ ਓਵਰਸੀਜ਼ ਕਾਂਗਰਸ ਦੇ ਮੈਂਬਰਾ ਵਲੋ ਭਰਮਾ ਸਵਾਗਤ ਕੀਤਾ ਗਿਆ।ਸਵਾਗਤ ਕਰਨ ਵਾਲਿਆਂ ਵਿੱਚ ਪ੍ਰਧਾਨ ਕਮਲਜੀਤ ਸਿੰਘ ਧਾਲੀਵਾਲ, ਮੁੱਖ ਬੁਲਾਰੇ ਨਛੱਤਰ ਕਲਸੀ, ਜਿੰਦਾ ਸ਼ੇਰਗਿੱਲ, ਰਸ਼ਪਾਲ ਸਿੰਘ ਸੰਘਾ, ਸੰਤੋਖ ਸਿੰਘ ਤੱਗੜ, ਸ਼ੇਰਾ ਔਲਖ ਆਦਿ ਹਾਜ਼ਰ ਸਨ ਕਮਲਜੀਤ ਧਾਰੀਵਾਲ ਅਤੇ ਨਛੱਤਰ ਕਲਸੀ ਜੀ ਨੇ ਮਹਾਰਾਣੀ ਪ੍ਰਨੀਤ ਕੌਰ ਜੀ ਨੂੰ ਬੁੱਕੇ ਦੇ ਕੇ ਸਨਮਾਨਿਤ ਕੀਤਾ ਅਤੇ ਐਨ ਆਰ ਆਈ ਵੀਰਾਂ ਨੂੰ ਆ ਰਹੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਦਿੱਤੀ।