K9NEWSPUNJAB Bureau-
ਚੰਡੀਗੜ੍ਹ 22 ਅਗਸਤ 2019: ਪੰਜਾਬ ਲੋਕ ਸੇਵਾ ਕਮਿਸ਼ਨ ਦੀ ਮੈਂਬਰ ਜਮੀਤ ਕੌਰ ਨੇ ਬੁੱਧਵਾਰ ਨੂੰ ੫੪ ਹਜ਼ਾਰ ਰੁਪਏ ਦਾ ਚੈੱਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪਿਆ।
ਜਮੀਤ ਕੌਰ ਨੇ ਹਾਲ ਹੀ ਵਿਚ ਪੰਜਾਬ ‘ਚ ਆਏ ਹੜ੍ਹਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਰਾਹਤ ਫੰਡ ਵਿਚ ਆਪਣੀ ਇਕ ਮਹੀਨੇ ਦੀ ਤਨਖਾਹ ਦਾਨ ਕੀਤੀ ਹੈ।