Home Info 4u ਉੱਚਾ ਪਿੰਡ ਤੇ ਪੀਪਾ ਰੰਗੀ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰੀਆਂ ਵੱਲੋਂ...

ਉੱਚਾ ਪਿੰਡ ਤੇ ਪੀਪਾ ਰੰਗੀ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰੀਆਂ ਵੱਲੋਂ ਫਾਰਮ ਭਰੇ ਗਏ|

(ਉੱਚੇ ਪਿੰਡ ਤੋ ਅਸ਼ੋਕ ਲਾਲ ਦੀ ਖਾਸ ਰਿਪੋਰਟ)

ਫਗਵਾੜਾ ਦੇ ਉੱਚਾ ਪਿੰਡ ਤੇ ਪੀਪਾ ਰੰਗੀ ਵਿਖੇ ਪੰਜਾਬ ਸਰਕਾਰ ਦੀ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰੀਆਂ ਵੱਲੋਂ ਫਾਰਮ ਭਰੇ ਗਏ।ਇਸ ਮੌਕੇ ਤੇ ਹਲਕਾ ਇੰਚਾਰਜ ਵਿਧਾਨ ਸਭਾ ਫਗਵਾੜਾ ਸ਼ ਜੋਗਿੰਦਰ ਸਿੰਘ ਮਾਨ ਸਾਬਕਾ ਮੰਤਰੀ ਪੰਜਾਬ ਨੇ ਉਦਘਾਟਨ ਕੀਤਾ ਉਨ੍ਹਾਂ ਨੇ ਦੱਸਿਆ ਕਿ ਮਾਣਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਦੀ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਅਧੀਨ ਪ੍ਰਤੀ ਪਰਿਵਾਰ ਨੂੰ 5 ਲੱਖ ਰੁਪਏ ਦਾ ਸਾਲਾਨਾ ਸਿਹਤ ਬੀਮਾ ਦਿੱਤਾ ਜਾਵੇਗਾ।