ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐਸਈ) ਨੇ ਉੱਤਰ ਪੂਰਬੀ ਦਿੱਲੀ ਵਿੱਚ ਬੁੱਧਵਾਰ, 20 ਫਰਵਰੀ, 2020 ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਸੀਬੀਐਸਈ ਦੀ ਇੱਕ ਰੀਲੀਜ਼ ਅਨੁਸਾਰ ਬਾਕੀ ਖੇਤਰਾਂ ਵਿੱਚ ਹੋਣ ਵਾਲੀਆਂ ਪ੍ਰੀਖਿਆਵਾਂ ਨਿਰਧਾਰਤ ਸਮੇਂ ਅਨੁਸਾਰ ਹੋਣਗੀਆਂ।