K9NEWSPUNJAB Bureau-

ਫੂਡ ਐਂਡ ਡਰੱਗਜ਼ ਐਡਮਿਨਸਟ੍ਰੇਸ਼ਨ ਪੰਜਾਬ (ਐਫ.ਡੀ.ਏ.) ਅਤੇ
ਸੀ.ਆਈ.ਏ. ਦੀਆਂ ਟੀਮਾਂ ਵਲੋਂ ਸਾਂਝੀ ਕਾਰਵਾਈ ਕਰਦਿਆਂ ਫਰੀਦਕੋਟ ਵਿਖੇ ਇਕ ਕੈਮਿਸਟ ਕੋਲੋਂ ਵੱਡੀ ਮਾਤਰਾ ਵਿਚ ਨਸ਼ੀਲੀਆਂ ਦਵਾਈਆਂ ਜਬਤ ਕੀਤੀਆਂ ਗਈਆਂ ਹਨ। ਇਸੇ ਦੌਰਾਨ ਇਸ ਮੈਡੀਕਲ ਏਜੰਸੀ ਦੇ ਮਾਲਕ ਦੀ ਰਿਹਾਇਸ਼ ਤੋਂ 87 ਲੱਖ 59 ਹਜਾਰ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ।