ਸਾਹਬੀ ਦਾਸੀਕੇ ਸ਼ਾਹਕੋਟੀ,7340722856

ਸ਼ਾਹਕੋਟ, ਮਲਸੀਆਂ 9 ਜੁਲਾਈ ਪੰਜਾਬ ਵਿੱਚ ਕੋਰੋਨਾ ਦੇ ਮਾਮਲੇ ਦਿਨੋ-ਦਿਨ ਵੱਧਦੇ ਜਾ ਰਹੇ ਹਨ ਅਤੇ ਆਏ ਦਿਨ ਮੋਹਰੀ ਕਤਾਰ ਵਿੱਚ ਡਿਊਟੀ ਨਿਭਾਉਣ ਵਾਲੇ ਸਿਵਲ ਅਤੇ ਪੁਲਿਸ ਪ੍ਰਸਾਸ਼ਨਿਕ ਅਧਿਕਾਰੀ ਤੇ ਮੁਲਾਜ਼ਮ ਵੀ ਇਸ ਦੀ ਲਪੇਟ ਵਿੱਚ ਆ ਰਹੇ ਹਨ। ਵੀਰਵਾਰ ਨੂੰ ਜਿਲ੍ਹਾਂ ਜਲੰਧਰ ਦੇ 35 ਕੋਰੋਨਾ ਪਾਜ਼ੀਟਿਵ ਆਏ ਮਰੀਜ਼ਾਂ ਵਿੱਚ ਸਬ ਡਵੀਜ਼ਨ ਸ਼ਾਹਕੋਟ ਦੇ ਐਸ.ਡੀ.ਐਮ. ਡਾ. ਸੰਜੀਵ ਸ਼ਰਮਾਂ ਦੀ ਰਿਪੋਰਟ ਵੀ ਕੋਰੋਨਾ ਪਾਜ਼ੀਟਿਵ ਆਈ ਹੈ। ਉਨਾਂ ਦੇ ਕੋਰੋਨਾ ਜਾਂਚ ਲਈ ਬੀਤੀ ਦਿਨ ਸੈਂਪਲ ਸਿਹਤ ਵਿਭਾਗ ਵੱਲੋਂ ਸਿਵਲ ਹਸਪਤਾਲ ਸ਼ਾਹਕੋਟ ਵਿਖੇ ਲਏ ਗਏ ਸਨ। ਇਸ ਸਬੰਧੀ ਜਾਣਕਾਰੀ ਡਾ. ਅਮਰਦੀਪ ਸਿੰਘ ਦੁੱਗਲ ਐਸ.ਐੱਮ.ਓ. ਸ਼ਾਹਕੋਟ ਨੇ ਦਿੱਤੀ। ਵੱਧਦੇ ਜਾ ਰਹੇ ਹਨ ਅਤੇ ਆਏ ਦਿਨ ਮੋਹਰੀ ਕਤਾਰ ਵਿੱਚ ਡਿਊਟੀ ਨਿਭਾਉਣ ਵਾਲੇ ਸਿਵਲ ਅਤੇ ਪੁਲਿਸ ਪ੍ਰਸਾਸ਼ਨਿਕ ਅਧਿਕਾਰੀ ਤੇ ਮੁਲਾਜ਼ਮ ਵੀ ਇਸ ਦੀ ਲਪੇਟ ਵਿੱਚ ਆ ਰਹੇ ਹਨ। ਵੀਰਵਾਰ ਨੂੰ ਜਿਲ੍ਹਾਂ ਜਲੰਧਰ ਦੇ 35 ਕੋਰੋਨਾ ਪਾਜ਼ੀਟਿਵ ਆਏ ਮਰੀਜ਼ਾਂ ਵਿੱਚ ਸਬ ਡਵੀਜ਼ਨ ਸ਼ਾਹਕੋਟ ਦੇ ਐਸ.ਡੀ.ਐਮ. ਡਾ. ਸੰਜੀਵ ਸ਼ਰਮਾਂ ਦੀ ਰਿਪੋਰਟ ਵੀ ਕੋਰੋਨਾ ਪਾਜ਼ੀਟਿਵ ਆਈ ਹੈ। ਉਨਾਂ ਦੇ ਕੋਰੋਨਾ ਜਾਂਚ ਲਈ ਬੀਤੀ ਦਿਨ ਸੈਂਪਲ ਸਿਹਤ ਵਿਭਾਗ ਵੱਲੋਂ ਸਿਵਲ ਹਸਪਤਾਲ ਸ਼ਾਹਕੋਟ ਵਿਖੇ ਲਏ ਗਏ ਸਨ। ਇਸ ਸਬੰਧੀ ਜਾਣਕਾਰੀ ਡਾ. ਅਮਰਦੀਪ ਸਿੰਘ ਦੁੱਗਲ ਐਸ.ਐੱਮ.ਓ. ਸ਼ਾਹਕੋਟ ਨੇ ਦਿੱਤੀ।