ਭਾਰਤ ‘ਚ ਕੋਰੋਨਾ ਵਾਇਰਸ ਕਾਰਨ ਹੋਈ ਪਹਿਲੀ ਮੌਤ ਦੀ ਪੁਸ਼ਟੀ ਹੋ ਗਈ ਹੈ। ਜਿਸ ਸਬੰਧੀ ਕਰਨਾਟਕ ਸੂਬੇ ਦੇ ਸਿਹਤ ਵਿਭਾਗ ਨੇ ਪੁਸ਼ਟੀ ਕੀਤੀ ਹੈ ਕਿ ਕਲਬੁਰਗੀ ‘ਚ ਕੋਰੋਨਾ ਵਾਇਰਸ ਕਾਰਨ ਨਾਲ ਪੀੜਤ ਪਹਿਲੇ ਮਰੀਜ਼ ਦੀ ਮੌਤ ਹੋ ਗਈ ਹੈ। ਮ੍ਰਿਤਕ ਕੁਲਬੁਰਗੀ ਦਾ ਰਹਿਣ ਵਾਲਾ ਸੀ ਅਤੇ ਉਸ ਦੀ ਉਮਰ 76 ਸਾਲ ਦੀ ਸੀ।