ਬੀਤੀ ਕਲ੍ਹ 20 ਅਪ੍ਰੈਲ 2020 ਨੂੰ ਫਰੀਦਕੋਟ ਸੇਵਾ ਦੇਣ ਤੋਂ ਬਾਅਦ ਬਠਿੰਡਾ ਆਉਂਦੇ ਸਮੇਂ ਬਾਜਾਖਾਨਾ ਨੇੜੇ ਖਾਲਸਾ ਏਡ ਦੀ ਗੱਡੀ ਹਾਦਸਾਗ੍ਰਸਤ ਹੋ ਗਈ, ਜਿਸ ਵਿਚ ਵੀਰ ਇੰਦਰਜੀਤ ਸਿੰਘ ਜੀ ਅਕਾਲ ਪੁਰਖ ਦੇ ਚਰਨਾਂ ਵਿਚ ਜਾ ਨਿਵਾਜੇ ਜਦੋਂ ਕਿ ਦੂਜਾ ਸਾਥੀ ਪਰਮਾਤਮਾ ਦੀ ਕਿਰਪਾ ਸਦਕਾ ਠੀਕ ਹੈ, ਪਰਮਾਤਮਾ ਅੱਗੇ ਅਰਦਾਸ ਹੈ ਵੀਰ ਇੰਦਰਜੀਤ ਸਿੰਘ ਦੇਹਰਾਦੂਨ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ, ਇੰਦਰਜੀਤ ਸਿੰਘ ਵੱਲੋਂ ਖਾਲਸਾ ਏਡ ਲਈ ਕੀਤੀਆਂ ਗਈਆਂ ਸੇਵਾਵਾਂ ਅਭੁੱਲ ਹਨ ।