ਬਿਊਰੋ ਰਿਪੋਰਟ –
ਚੰਡੀਗੜ੍ਹ

ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਕ੍ਰਿਸ਼ਨਾ ਮੂਰਤੀ ਨੂੰ ਸੁਪਰੀਮ ਕੋਰਟ ਦਾ ਜੱਜ ਬਣਾ ਦਿੱਤਾ ਗਿਆ ਹੈ ਅਤੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।