K9NEWSPUNJAB Bureau-

ਚੰਡੀਗੜ੍ਹ, 22 ਅਗਸਤ 2019 – ਚੰਡੀਗੜ੍ਹ ਪ੍ਰਸ਼ਾਸਨ ਵੱਲੋਂ 23 ਅਗਸਤ ਨੂੰ ਜਨਮ ਅਸ਼ਟਮੀ ਨੂੰ ਮੁੱਖ ਰੱਖਦਿਆਂ ਪਬਲਿਕ ਹੌਲੀਡੇਅ ਦੀ ਘੋਸ਼ਣਾ ਕੀਤੀ ਗਈ ਹੈ। ਜਿਸ ਤਹਿਤ ਯੂ.ਟੀ ਦੇ ਤਮਾਮ ਸਰਕਾਰੀ ਦਫਤਰ, ਬੋਰਡ ਕਾਰਪੋਰੇਸ਼ਨ, ਵਿਦਿਅਕ ਅਦਾਰੇ ਬੰਦ ਰਹਿਣਗੇ। ਪਹਿਲਾਂ 24 ਅਗਸਤ ਨੂੰ ਛੁੱਟੀ ਦਾ ਐਲਾਨ ਹੋਇਆ ਸੀ, ਪਰ ਹੁਣ 24 ਦੀ ਬਜਾਏ 23 ਅਗਸਤ ਨੂੰ ਪਬਲਿਕ ਹੌਲੀਡੇਅ ਹੋਏਗਾ।