ਫਗਵਾੜਾ (ਡਾ ਰਮਨ/ਅਜੇ ਕੋਛੜ)ਅੱਜ ਚੰਡੀਗੜ੍ਹ ਵਿਖੇ ਸ਼੍ਰੀ ਸੁੰਦਰ ਸ਼ਾਮ ਅਰੋੜਾ ਕੈਬਨਿਟ ਮੰਤਰੀ ਪੰਜਾਬ ਤੇ ਸ਼ ਬਲਵਿੰਦਰ ਸਿੰਘ ਧਾਲੀਵਾਲ ਹਲਕਾ ਵਿਧਾਇਕ ਫਗਵਾੜਾ ਦੇ ਯਤਨਾਂ ਸਦਕਾ
ਜਗਜੀਵਨ ਲਾਲ ਖਲਵਾੜਾ ਨੂੰ ਮਾਰਕੀਟ ਕਮੇਟੀ ਫਗਵਾੜਾ ਦਾ ਵਾੲੀਸ ਚੈਅਰਮੈਨ ਨਿਯੁਕਤ ਕਰਨ ਤੇ ਧੰਨਵਾਦ ਕਰਦੇ ਹੋਏ ਉਨ੍ਹਾਂ ਦੇ ਨਾਲ ਦਿਹਾਤੀ ਪ੍ਰਧਾਨ ਦਲਜੀਤ ਰਾਜੂ ਦਰਵੇਸ਼ ਪਿੰਡ ਤੇ ਪਰਮਜੀਤ ਸਿੰਘ ਰਾਏਪੁਰ.ਵਿੱਕੀ ਰਾਣੀਪੁਰ ਤੇ ਹੋਰ