ਬਿਊਰੋ ਰਿਪੋਰਟ –
ਜ਼ਿਲ੍ਹਾ ਪ੍ਰਸ਼ਾਸਨ ਅਤੇ ਐਕਸ ਵਿਦਿਅਕ ਸੰਸਥਾਵਾਂ ਦਰਮਿਆਨ ਹੋਏ ਸਮਝੌਤੇ ਅਨੁਸਾਰ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਗਾਂਧੀ ਵਨੀਤਾ ਆਸ਼ਰਮ ਤੋਂ ਅਨਾਥ ਵਿਦਿਆਰਥੀਆਂ ਦੀ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਜਿੱਥੇ ਉਨ੍ਹਾਂ ਨੂੰ ਮੁਫਤ ਵਿੱਚ ਸਿੱਖਿਆ ਦਿੱਤੀ ਜਾਵੇਗੀ।