ਜ਼ਿਮਨੀ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦਾ ਕੀਤਾ ਐਲਾਨ,ਜਲਾਲਾਬਾਦ ਤੋਂ ਮਹਿੰਦਰ ਸਿੰਘ ਦਾਖਾ ਤੋਂ ਅਮਨਦੀਪ ਸਿੰਘ ਮੋਹੀ, ਫਗਵਾੜਾ ਤੋਂ ਸੰਤੋਸ਼ ਕੁਮਾਰ ਤੇ ਮੁਕੇਰੀਆਂ ਤੋਂ ਗੁਰਧਿਆਨ ਸਿੰਘ ਲੜਨਗੇ ਚੋਣ।