ਸ਼ਾਹਕੋਟ ਮਲਸੀਆ( ਸਾਹਬੀ ਦਾਸੀਕੇ ਜਸਵੀਰ ਸਿੰਘ ਸੀਰਾ ), ਸ੍ਰੀ ਨਵਜੋਤ ਸਿੰਘ ਮਾਹਲ,ਪੀ.ਪੀ.ਐਸ.ਸੀਨੀਅਰ ਪੁਲਿਸ ਕਪਤਾਨ ਜਲੰਧਰ (ਦਿਹਾਤੀ)ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਸ੍ਰੀ ਸਰਬਜੀਤ ਸਿੰਘ ਬਾਹੀਆਂ,ਪੀ.ਪੀ.ਐਸ.ਪੁਲਿਸ ਕਪਤਾਨ (ਇੰਨਵੈਸਟੀਗੇਸਨ) ਜਲੰਧਰ ਦਿਹਾਤੀ ਅਤੇ ਸਬ: ਡਵੀਜ਼ਨ ਸ਼ਾਹਕੋਟ ਦੇ ਡੀ.ਐਸ.ਪੀ.ਪਿਆਰਾ ਸਿੰਘ ਦੀ ਅਗਵਾਈ ਹੇਠ ਮਾੜੇ ਅਨਸਰਾ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ SHO ਸੁਰਿੰਦਰ ਕੁਮਾਰ ਕੰਬੋਜ ਮੁੱਖ ਅਫਸਰ ਥਾਣਾ ਸ਼ਾਹਕੋਟ ਦੇ ਅਤੇ ਪੁਲਿਸ ਪਾਰਟੀ ਵੱਲੋਂ 5000 ਲੀਟਰ ਲਾਹਣ, ਅਤੇ 100 ਬੋਤਲਾ ਸ਼ਰਾਬ ਨਜਾਇਜ਼ ਬ੍ਰਾਹਮ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਗਈ
ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ SHO ਸੁਰਿੰਦਰ ਕੁਮਾਰ ਕੰਬੋਜ ਮੁੱਖ ਅਫਸਰ ਥਾਣਾ ਸ਼ਾਹਕੋਟ ਨੇ ਦੱਸਿਆ ਕਿ ਉਹਨਾਂ ਵੱਲੋਂ ਸਮੇਤ ਇੰਸਪੈਕਟਰ ਲਖਵਿੰਦਰ ਸਿੰਘ ,HC ਅਮਿ੍ਤਪਾਲ ਸਿੰਘ, ਜੁਗਰਾਜ ਸਿੰਘ, ਗੁਰਪ੍ਰੀਤ ਸਿੰਘ ( ਭਿੰਡਰ) ਸੈਮੂਅਲ ਮਸੀਹ, ਸੰਦੀਪ ਕੁਮਾਰ, ਸਮੇਤ ਪੁਲਿਸ ਨਾਲ ਸਤਲੁਜ ਦਰਿਆ ਦੇ ਕੰਢੇ ਸ਼ਰਾਬ ਨਜਾਇਜ਼ ਕਸ਼ੀਦ ਕਰਨ ਲਈ ਭਾਰੀ ਮਾਤਰਾ ਵਿੱਚ ਤਰਪਾਲਾਂ ਵਿਚ ਪਾਈ ਹੋਈ 5000 ਲੀਟਰ ਲਾਹਣ ਅਤੇ 100 ਬੋਤਲਾਂ ਸ਼ਰਾਬ ਨਜਾਇਜ਼ ਬਰਾਮਦ ਹੋਇਆ ਹਨ। ਜਿਸ ਤੇ ਨਾਮਲੂਮ ਵਿਅਕਤੀਆਂ ਦੇ ਖਿਲਾਫ ਮੁਕੱਦਮਾ ਨੰਬਰ 86 ਮਿਤੀ 24-04-2020 ਅ/ਧ 61-1-14 Ex Act ਥਾਣਾ ਸ਼ਾਹਕੋਟ ਦਰਜ ਰਜਿਸਟਰ ਕੀਤਾ ਗਿਆ ਹੈ। ਅਤੇ ਹੋਰਨਾਂ ਤੋਂ ਇਲਾਵਾ SHO ਸੁਰਿੰਦਰ ਕੁਮਾਰ ਕੰਬੋਜ ਅਤੇ ਇੰਸਪੈਕਟਰ ਲਖਵਿੰਦਰ ਸਿੰਘ ਅਤੇ ਪੁਲਿਸ ਪਾਰਟੀ ਸਮੇਤ ਸਾਰੇ ਹੀ