ਸ਼ਾਹਕੋਟ ਮਲਸੀਆਂ ,(ਸਾਹਬੀ ਦਾਸੀਕੇ )ਸ੍ਰੀ ਨਵਜੋਤ ਸਿੰਘ ਮਾਹਲ ਪੀ,ਪੀ, ਐਸ਼, ਸੀਨੀਅਰ ਪੁਲਿਸ ਕਪਤਾਨ ਜਲੰਧਰ (ਦਿਹਾਤੀ)ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ, ਸ੍ਰੀ ਸਰਬਜੀਤ ਸਿੰਘ ਪੁਲਿਸ ਕਪਤਾਨ (ਇੰਨਵੈਸਟੀਗੇਸਨ) ਜਲੰਧਰ ਦਿਹਾਤੀ ਅਤੇ ਡੀ,ਐਸ,ਪੀ, ਪਿਆਰਾ ਸਿੰਘ ਥਿੰਦ,ਸਬ: ਡਵੀਜ਼ਨ ਸ਼ਾਹਕੋਟ ਜੀ ਦੀ ਅਗਵਾਈ ਹੇਠ ਕਰੋਨਾ ਵਾਇਰਸ ਦੀ ਮਹਾਂਮਾਰੀ ਤੋਂ ਬਚਣ ਅਤੇ ਕਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਐਸ਼ ਐਂਚ ਉ ਸੁਰਿੰਦਰ ਕੁਮਾਰ ਕੰਬੋਜ ਮੁੱਖ ਅਫਸਰ ਥਾਣਾ ਸ਼ਾਹਕੋਟ ਅਤੇ ਪੁਲਿਸ ਪਾਰਟੀ ਵੱਲੋਂ ਥਾਣੇ ਦੇ ਏਰੀਆ ਵਿੱਚ ਕਰਫਿਊ ਦੀ ਉਲੰਘਣਾ ਕਰਨ ਵਾਲੇ ਲੋਕਾਂ ਪਰ ਡਰੋਨ ਕੈਮਰਿਆਂ ਰਾਹੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਇਸ ਕਰਫਿਊ ਦੀ ਉਲੰਘਣਾ ਕਰਨ ਵਾਲੇ ਲੋਕਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ