(ਅਸ਼ੋਕ ਲਾਲ ਬਿਊਰੋ ਫਗਵਦਾ)
ਅੱਜ ਚੰਡੀਗੜ੍ਹ ਵਿਖੇ ਫਗਵਾੜਾ ਜਿਮਨੀ ਚੋਣ ਦੇ ਸਬੰਧ ਵਿੱਚ ਮਟਿੰਗ ਦੌਰਾਨ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਜੀ ਤੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਜੀ ਸ਼ ਜੋਗਿੰਦਰ ਸਿੰਘ ਮਾਨ ਸਾਬਕਾ ਮੰਤਰੀ ਪੰਜਾਬ ਤੇ ਸ਼ ਨਵਤੇਜ ਸਿੰਘ ਚੀਮਾ ਐਮ ਐਲ ਏ ਸੁਲਤਾਨਪੁਰ ਲੋਧੀ.ਅਮਰਿੰਦਰ ਸਿੰਘ ਰਾਜਾ ਵੜਿੰਗ.ਸਹਿਰੀ ਪ੍ਰਧਾਨ ਸੰਜੀਵ ਬੁੱਗਾ ਤੇ ਦਿਹਾਤੀ ਪ੍ਰਧਾਨ ਦਲਜੀਤ ਰਾਜੂ ਦਰਵੇਸ਼ ਪਿੰਡ ਹਾਜਿਰ ਸਨ।