(ਬਿਊਰੋ ਰਿਪੋਰਟ)

ਨਵੀਂ ਦਿੱਲੀ, 9 ਸਤੰਬਰ – ਜੰਮੂ ਕਸ਼ਮੀਰ, ਹਿਮਾਚਲ ਪ੍ਰਦੇਸ਼ ਸਮੇਤ ਪੰਜਾਬ ਵਿਚ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਹਿਮਾਚਲ ਪ੍ਰਦੇਸ਼ ਦੇ ਚੰਬਾ ਵਿਚ ਦੁਪਹਿਰ 12 ਵੱਜ ਕੇ 10 ਮਿੰਟ ‘ਤੇ ਭੁਚਾਲ ਆਇਆ। ਇਸ ਦੀ ਤੀਬਰਤਾ 5.0 ਮਾਪੀ ਗਈ ਹੈ।