ਅਕਾਲੀ ਦਲ ਦੀ ਚੰਡੀਗੜ੍ਹ ਵਿਚ ਲੰਮਾ ਸਮਾਂ ਤਕਰੀਬਨ 8 ਘੰਟੇ ਹੋਈ ਕੋਰ ਕਮੇਟੀ ਦੀ ਮੀਟਿੰਗ ਵਿਚ ਅਕਾਲੀ ਆਗੂ ਪਰਮਿੰਦਰ ਸਿੰਘ ਢੀਂਡਸਾ ਅਤੇ ਸੁਖਦੇਵ ਸਿੰਘ ਢੀਂਡਸਾ ਪਾਰਟੀ ਨੂੰ ਪਾਰਟੀ ਵਿਚੋਂ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ 2 ਹਫ਼ਤੇ ਦੇ ਅੰਦਰ ਅੰਦਰ ਉਨ੍ਹਾਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਬਾਰੇ ਸਪਸ਼ਟੀਕਰਨ ਦੇਣਾ ਪਵੇਗਾ।