ਤਰਨਤਾਰਨ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਸਾਥੀਆਂ ਨੂੰ ਕੀਤਾ ਗ੍ਰਿਫ਼ਤਾਰ, ਗੈਂਗਸਟਰ ਰੌਸ਼ਨ ਹੁੰਦਲ ਨੂੰ ਸਾਥੀਆਂ ਸਮੇਤ ਕੀਤਾ ਕਾਬੂ, ਗੈਂਗਸਟਰਾਂ ਤੋਂ ਭਾਰੀ ਮਾਤਰਾ ’ਚ ਹਥਿਆਰ ਕੀਤੇ ਬਰਾਮਦ।