ਨੂਰਮਹਿਲ 17 ਜਨਵਰੀ

( ਨਰਿੰਦਰ ਭੰਡਾਲ )

ਥਾਣਾ ਨੂਰਮਹਿਲ ਪੁਲਿਸ ਨੇ ਇੱਕ ਵਿਅਕਤੀ ਪਾਸੋ 1 ਕਿੱਲੋ ਚੁਰਾ ਪੋਸਤ ਸਮੇਤ ਕਾਬੂ ਕੀਤਾ ਹੈ।
ਜਾਂਚ ਅਧਿਕਾਰੀ ਆਤਮਜੀਤ ਸਿੰਘ ਐਸ ਆਈ ਨੇ ਦੱਸਿਆ ਹੈ ਪੁਲਿਸ ਪਾਰਟੀ ਸਮੇਤ ਚੀਮਾਂ ਚੌਕ ਨਾਕਾ ਬੰਦੀ ਦੌਰਾਨ ਚੈਕਿੰਗ ਕਰ ਰਹੇ ਸਨ। ਜਦੋ ਇੱਕ ਵਿਅਕਤੀ ਪੈਦਲ ਆ ਰਹੇ ਨੂੰ ਸ਼ੱਕ ਦੇ ਅਧਾਰ ਤੇ ਰੋਕਿਆਂ ਤਾਂ ਜਦੋ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 1 ਕਿੱਲੋ ਚੂਰਾ ਪੋਸਤ ਬਰਾਮਦ ਹੋਇਆਂ ਹੈ। ਦੋਸ਼ੀ ਦੀ ਪਹਿਚਾਣ ਮਨਦੀਪ ਸਿੰਘ ਵਾਸੀ ਬੈਨਾਪੁਰ ਥਾਣਾ ਨੂਰਮਹਿਲ ਜ਼ਿਲ੍ਹਾ ਜਲੰਧਰ ਦੇ ਬਰ – ਖਿਲਾਫ ਮੁਕੱਦਮਾ ਦਰਜ਼ ਕੀਤਾ ਹੈ।