Home Punjabi-News ਨਕੋਦਰ:ਕਰੋਨਾ ਯੋਧਿਆ ਨੂੰ ਕਾਂਗਰਸ ਦੇ ਪ੍ਰਧਾਨ ਵਲੋਂ ਸਨਮਾਨ ਕੀਤਾ ਗਿਆ

ਨਕੋਦਰ:ਕਰੋਨਾ ਯੋਧਿਆ ਨੂੰ ਕਾਂਗਰਸ ਦੇ ਪ੍ਰਧਾਨ ਵਲੋਂ ਸਨਮਾਨ ਕੀਤਾ ਗਿਆ

ਅੱਜ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਧਾਨ ਸ਼੍ਰੀ ਸੁਨੀਲ ਜਾਖੜ ਜੀ ਅਤੇ ਪੰਜਾਬ ਯੂਥ ਕਾਂਗਰਸ ਦੇ ਪ੍ਧਾਨ ਸਰਦਾਰ ਬਰਿੰਦਰ ਢਿਲੋਂ ਜੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਕਰੋਨਾ ਦੀ ਇਸ ਲੜਾਈ ਵਿੱਚ ਮੂਹਰਲੀ ਕਤਾਰ ਵਿੱਚ ਲੜ ਰਹੇ ਅਫਸਰ ਸਹਿਬਾਨ ਨੂੰ ਸਨਮਾਨਿਤ ਕੀਤਾ ਅਤੇ ਉਹਨਾਂ ਦਾ ਧੰਨਵਾਦ ਕੀਤਾ, ਜਿਸ ਵਿਚ ਪੰਜਾਬ ਪੁਲਿਸ ਦੇ ਅਧਿਕਾਰੀ DSP JAL (Spl Branch)Sarbjit Rai ji,SHO Sader Nakodar Siknder Virk ji, SHO City Aman Saini ji ਅਤੇ ਸਮੂਹ ਪੁਲਿਸ ਪਾਰਟੀ ਨੂੰ ਪ੍ਸ਼ੰਸਾ ਪੱਤਰ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਲੋੜਵੰਦਾ ਵਾਸਤੇ ਰਾਸ਼ਨ , ਮਾਸਕ , ਸੇਨੈਟਾਈਜਰ ਵੀ ਪ੍ਰਸ਼ਾਸ਼ਨ ਨੂੰ ਦਿੱਤੇ