ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਗੁਰੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਪਹੁੰਚ ਚੁੱਕੇ ਹਨ। ਜਿਥੇ ਉਹ ਲਾਂਘੇ ਦਾ ਉਦਘਾਟਨ ਕਰਨਗੇ। ਇਸ ਮੌਕੇ ਇਮਰਾਨ ਆਪਣੇ ਦੋਸਤ ਨਵਜੋਤ ਸਿੱਧੂ ਨਾਲ ਜੱਫੀ ਪਾ ਕੇ ਮਿਲੇ। ਇਥੇ ਹੀ ਉਨ੍ਹਾਂ ਨੇ ਡਾ. ਮਨਮੋਹਨ ਸਿੰਘ ਨਾਲ ਵੀ ਗੱਲਬਾਤ ਕੀਤੀ।