ਕਰਤਾਰਪੁਰ ਲਾਂਘਾ ਅੱਜ ਖੁੱਲ੍ਹਣ ਜਾ ਰਿਹਾ ਹੈ ਜਿਸਦੇ ਚਲਦਿਆਂ ਨਵਜੋਤ ਸਿੱਧੂ ਡੇਰਾ ਬਾਬਾ ਨਾਨਕ ਪਹੁੰਚ ਗਏ ਹਨ ਜਿਥੇ ਉਹ ਕੈਬਿਨੇਟ ਮੰਤਰੀ ਸੁਖਜਿੰਦਰ ਰੰਧਾਵਾ ਨੂੰ ਮਿਲੇ।