ਦਿੱਲੀ ਦੀ ਅਦਾਲਤ ਨੇ ਨਿਰਭਯਾ ਕੇਸ ਦੇ ਦੋਸ਼ੀਆਂ ਦਾ ਨਵੇਂ ਸਿਰਿਉਂ ਡੈਥ ਵਾਰੰਟ ਜਾਰੀ ਕੀਤਾ ਹੈ। ਚਾਰੋ ਦੋਸ਼ੀਆਂ ਨੂੰ ਹੁਣ 20 ਮਾਰਚ ਨੂੰ ਫਾਂਸੀ ‘ਤੇ ਲਟਕਾਇਆ ਜਾਵੇਗਾ।