ਪ੍ਰਸਿੱਧ ਪੰਜਾਬੀ ਗੀਤਕਾਰ ਹਰਦੇਵ ਦਿਲਗੀਰ ਜੋ ਦੇਵ ਥਰੀਕੇਵਾਲ਼ੇ ਦੇ ਨਾਮ ਨਾਲ਼ ਪੰਜਾਬੀ ਜਗਤ ‘ਚ ਫੇਮਸ ਹੈ ਕਿਸੇ ਗੰਭੀਰ ਬਿਮਾਰੀ ਕਾਰਨ ਸਰਾਭਾ ਨਗਰ, ਲੁਧਿਆਣਾ ਦੇ ਦੀਪਕ ਹਸਪਤਾਲ ਆਈਸੀਯੂ ਵਿਚ ਜੇਰੇ ਇਲਾਜ ਹੈ ਖ਼ਬਰ ਮਿਲ਼ੀ ਹੈ ਕਿ ਉਨ੍ਹਾਂ ਦੀ ਹਾਲਤ ਗੰਭੀਰ ਹੈ ਤੇ ਪਿਛਲੇ ਤਿੰਨ ਦਿਨ ਤੋਂ ਕਿਸੇ ਗੰਭੀਰ ਬਿਮਾਰੀ ਕਾਰਨ ਹਸਪਤਾਲ ਚ ਦਾਖਲ ਹਨ।