ਪੰਜਾਬ ‘ਚ ਕਰਫਿਊ 1 ਮਈ ਤੱਕ ਵਧਾਇਆ ਗਿਆ ਹੈ। ਅੱਜ ਸ਼ੁੱਕਰਵਾਰ ਨੂੰ ਪੰਜਾਬ ਕੈਬਨਿਟ ਦੀ ਵੀਡਿਓ ਕਾਨਫਰੰਸਿਗ ਰਾਹੀਂ ਮੀਟਿੰਗ ਹੋਈ ਜਿਸ ‘ਚ ਪੰਜਾਬ ‘ਚ ਵਧ ਰਹੇ ਕੋਰੋਨਾ ਵਾਇਰਸ ਦੇ ਕੇਸਾਂ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ।