ਬਿਊਰੋ ਰਿਪੋਰਟ-

ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ‘ਚ ਜ਼ਿਮਨੀ ਚੋਣਾਂ ਦਾ ਐਲਾਨ ਹੋ ਚੁੱਕਾ ਹੈ। ਜਿਸ ‘ਚ ਪੋਲਿੰਗ 21 ਅਕਤੂਬਰ ਨੂੰ ਹੋਵੇਗੀ ਤੇ ਕਾਊਂਟਿੰਗ 24 ਅਕਤੂਬਰ ਨੂੰ ਹੋਵੇਗੀ।

ਜ਼ਿਮਨੀ ਚੋਣਾਂ ਲਈ ਸੀਟਾਂ ਜਲਾਲਾਬਾਦ, ਫਗਵਾੜਾ, ਦਾਖਾ ਅਤੇ ਮੁਕੇਰੀਆਂ ਹਨ।

ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸ੍ਰੀ ਸੁਨੀਲ ਅਰੋੜਾ ਨੇ ਅੱਜ ਚੋਣਾਂ ਦਾ ਪ੍ਰੋਗਰਾਮ ਐਲਾਨ ਕੀਤਾ ਹੈ।