ਚੰਡੀਗੜ੍ਹ

ਸੂਬੇ ਦੇ ਡੀਜੀਪੀ ਦਿਨਕਰ ਗੁਪਤਾ ਵਲੋਂ ਸ੍ਰੀ ਕਰਤਾਰ ਪੁਰ ਸਾਹਿਬ ਨਤਮਸਤਕ ਹੋਣ ਵਾਲੇ ਸ਼ਰਧਾਲੂਆਂ ਉਤੇ ਕੀਤੀ ਟਿੱਪਣੀ ਨੂੰ ਲੈਕੇ ਦੋ ਦਿਨ ਬਾਅਦ ਵੀ ਖੇਦ ਪ੍ਰਗਟ ਕੀਤਾ ਹੈ । ਕੱਲ ਵਿਧਾਨਸਭਾ ਦੇ ਬਜਟ ਸੈਸ਼ਨ ਚ ਡੀਜੀਪੀ ਦੀ ਕੀਤੀ ਟਿੱਪਣੀ ਨੂੰ ਲੈਕੇ ਭਰਪੂਰ ਹੰਗਾਮਾ ਹੋਣ ਦੇ ਆਸਾਰ ਹਨ । ਸਾਰੀਆਂ ਧਿਰਾਂ ਅਹੁਦੇ ਤੋਂ ਹਟਾਉਣ ਦੀ ਮੰਗ ਕਰ ਚੁਕੇ ਹਨ । ਅੱਜ ਡੀਜੀਪੀ ਗੁਪਤਾ ਨੇ ਟਵੀਟ ਜਾਰੀ ਕਰਕੇ ਖੇਦ ਪ੍ਰਗਟ ਕਰ ਚੁੱਕੇ ਹਨ ।