ਫਗਵਾੜਾ (ਡਾ ਰਮਨ / ਅਜੇ ਕੋਛੜ ) ਅੱਜ ਫਗਵਾੜਾ ਦੇ ਚੱਕ ਹਕੀਮ ਵਿਖੇ ਇਤਿਹਾਸਕ ਦੇਹਰਾ ਸ਼੍ਰੀ ਗੁਰੂ ਰਵਿਦਾਸ ਮੰਦਿਰ ਵਿਖੇ ਧੰਨ ਧੰਨ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ 643ਵਾਂ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਨਾਲ ਮਨਾਇਆ ਗਿਆ ਜਿਸ ਵਿਚ ਸਾਬਕਾ ਮੰਤਰੀ ਪੰਜਾਬ ਸ ਜੋਗਿੰਦਰ ਸਿੰਘ ਮਾਨ ਚੇਅਰਮੈਨ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਨਤਮਸਤਕ ਹੋਏੇ ਅਤੇ ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਮਹੰਤ ਪਰਸ਼ੋਤਮ ਲਾਲ, ਵਰੁਣ ਬੰਗੜ ਚੱਕ ਹਕੀਮ ਅਤੇ ਸਮੂਹ ਸਾਧ ਸੰਗਤ।