Home Punjabi-News ਫਗਵਾੜਾ:ਭਗਵਾਨ ਸ਼੍ਰੀ ਵਿਸ਼ਵਕਰਮਾ ਜੀ ਦੀ ਜਯੰਤੀ ਮਨਾਈ ਗਈ

ਫਗਵਾੜਾ:ਭਗਵਾਨ ਸ਼੍ਰੀ ਵਿਸ਼ਵਕਰਮਾ ਜੀ ਦੀ ਜਯੰਤੀ ਮਨਾਈ ਗਈ

(ਅਜੈ ਕੋਛੜ)

ਅੱਜ ਸ਼੍ਰੋਮਣੀ ਵਿਸ਼ਵਕਰਮਾ ਮੰਦਰ ਬੰਗਾ ਰੋਡ ਵਿਖੇ ਭਗਵਾਨ ਸ਼੍ਰੀ ਵਿਸ਼ਵਕਰਮਾ ਜੀ ਦੀ ਜਯੰਤੀ ਮਨਾਈ ਗਈ। ਜਿਸ ਵਿੱਚ ਸਾਬਕਾ ਮੰਤਰੀ ਸ. ਜੋਗਿੰਦਰ ਸਿੰਘ ਮਾਨ ਚੇਅਰਮੈਨ ਪੰਜਾਬ ਐਗਰੋ ਇੰਡਸਟਰੀ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਇਸ ਸਮੇਂ ਉਨ੍ਹਾਂ ਨਾਲ ਸਭਾ ਦੇ ਮੈਂਬਰ ਸ਼੍ਰੀ ਬਲਵੰਤ ਰਾਏ ਧੀਮਾਨ ਪ੍ਰਧਾਨ, ਰਾਜਿੰਦਰ ਸਿੰਘ ਰੂਪਰਾਏ, ਬਿਕਰਮਜੀਤ ਸਿੰਘ ਚੱਗਰ, ਕੌਂਸਲਰ ਰਾਮ ਪਾਲ ਉੱਪਲ, ਪੱਪੀ ਸ਼ਰਮਾ ਅਤੇ ਹੋਰ।