ਜਿਲ੍ਹਾ ਜਲੰਧਰ (ਦਿਹਾਤੀ) ਦੇ ਥਾਣਾ ਫਿਲੋਰ ਦੀ ਪੁਲਿਸ ਨੇ ਲੁੱਟਾ ਖੋਹਾ ਕਰਨ ਵਾਲੇ ਗੈਂਗ ਦੇ 05 ਮੈਂਬਰਾ ਨੂੰ ਨਜਾਇਜ ਅਸਲਾ 03 ਪਿਸਤੋਲ, 05 ਰੌਂਦ, 02 ਮੈਗਜ਼ੀਨ ਸਮੇਤ ਕਾਬੂ ਕੀਤਾ, ਇਸ ਤੋ ਇਲਾਵਾ ਇੱਕ ਹੋਰ ਕੇਸ ਵਿੱਚ 125 ਗ੍ਰਾਮ ਹੈਰੋਇੰਨ ਬ੍ਰਾਮਦ ਕਰਕੇ 04 ਨਸ਼ਾ ਤਸਕਰਾ ਨੂੰ ਕਾਬੂ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ।