K9NEWSPUNJAB BUREAU –

ਫਾਜ਼ਿਲਕਾ: ਚਰਚਿਤ ਭੀਮ ਟਾਂਕ ਕਤਲ ਕੇਸ ਵਿੱਚ ਅਦਾਲਤ ਨੇ ਮੁੱਖ ਦੋਸ਼ੀ ਸ਼ਿਵ ਲਾਲ ਡੋਡਾ ਤੇ ਉਸ ਦੇ ਭਤੀਜੇ ਅਮਿਤ ਡੋਡਾ ਸਣੇ 24 ਲੋਕਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਮਾਮਲੇ ਦੇ 26 ਦੋਸ਼ੀਆਂ ਵਿੱਚੋਂ ਇੱਕ ਵਿਵੇਕ ਕੁਮਾਰ ਨੂੰ ਚਾਰ ਸਾਲ ਦੀ ਕੈਦ ਹੋਈ ਹੈ। ਮੁਲਜ਼ਮ ਪ੍ਰਦੀਪ ਕੁਮਾਰ ਨੂੰ ਅਦਾਲਤ ਨੇ ਬਰੀ ਕਰ ਦਿੱਤਾ ਹੈ।