Home Punjabi-News ਮਹਿੰਦਰ ਸਿੰਘ ਕੇ.ਪੀ ਨੂੰ ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਦੇ ਚੇਅਰਮੈਨ ਬਣਾਏ...

ਮਹਿੰਦਰ ਸਿੰਘ ਕੇ.ਪੀ ਨੂੰ ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਦੇ ਚੇਅਰਮੈਨ ਬਣਾਏ ਗਏ।

ਪੰਜਾਬ ਸਰਕਾਰ ਨੇ ਸਾਬਕਾ ਪੀਪੀਸੀਸੀ ਅਤੇ ਸਾਬਕਾ ਐਮਪੀ ਮਹਿੰਦਰ ਸਿੰਘ ਕੇ.ਪੀ ਨੂੰ ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਦੇ ਚੇਅਰਮੈਨ ਨਿਯੁਕਤ ਕਰਨ ਦਾ ਫੈਸਲਾ ਕੀਤਾ ਹੈ।