ਡੇਰਾਬਸੀ ਨਜਦੀਕ ਪਿੰਡ ਜਵਾਰਹਪੁਰ ‘ਚ 10 ਹੋਰ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਹੈ।, ਜਿਸ ਨਾਲ ਪਿੰਡ ਵਿੱਚ ਕੇਸਾਂ ਦੀ ਗਿਣਤੀ 32 ਹੋ ਗਈ ਹੈ।

ਇਹ ਜਾਣਕਾਰੀ ਦਿੰਦਿਆਂ ਐਸ.ਏ.ਐੱਸ.ਨਗਰ ਦੇ ਡੀ.ਸੀ. ਗਿਰੀਸ਼ ਦਿਆਲਨ ਨੇ ਕਿਹਾ ਕਿ ਸ਼ੱਕੀਆਂ ਦੇ ਟੈਸਟ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਨੂੰ ਸਮੇਂ ਸਿਰ ਪਛਾਣਨ ਸੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਸਾਰਿਆਂ ਨੂੰ ਇਕਾਂਤਵਾਸ ‘ਚ ਰੱਖਿਆ ਜਾ ਰਿਹਾ ਹੈ।