ਸ਼ਾਹਕੋਟ/ਮਲਸੀਆਂ,(ਸਾਹਬੀ ਦਾਸੀਕੇ,ਜਸਵੀਰ ਸਿੰਘ ਸੀਰਾ)ਹਲਕਾ ਸ਼ਾਹਕੋਟ ਦੇ ਪਿੰਡ ਕੋਟਲਾ ਹੇਰਾਂ, ਜਾਨੀਆਂ ਚਾਹਲ ਅਤੇ ਗੇਹਲਣ ਪਿੰਡਾਂ ਦੇ ਲੋਕਾਂ ਦੇ ਕਰਫਿਊ ਪਾਸ ਐਸ. ਡੀ.ਐਮ.ਸ਼ਾਹਕੋਟ ਸੰਜੀਵ ਕੁਮਾਰ ਸ਼ਰਮਾ ਤੇ ਤਹਿਸੀਲਦਾਰ ਪ੍ਰਦੀਪ ਕੁਮਾਰ,ਨਾਇਬ ਤਹਿਸੀਲਦਾਰ ਸਵਪਨਦੀਪ ਕੌਰ ਦੀ ਆਗਿਆ ਤੋਂ ਬਿਨਾਂ ਨਾ ਜਾਰੀ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ।