Home Punjabi-News ਸ਼ੋਕ ਸਮਾਚਾਰ

ਸ਼ੋਕ ਸਮਾਚਾਰ

ਫਗਵਾੜਾ (ਡਾ ਰਮਨ ) ਬਲਾਕ ਕਾਂਗਰਸ ਫਗਵਾੜਾ ਦਿਹਾਤੀ ਦੇ ਪ੍ਰਧਾਨ ਦਲਜੀਤ ਰਾਜੂ ਦਰਵੇਸ਼ ਪਿੰਡ ਦੀ ਭਾਬੀ ਪਰਮਿੰਦਰ ਕੌਰ (42) ਪਤਨੀ ਸਰਬਜੀਤ ਸਿੰਘ (ਸੱਬਾ) ਜੋ ਪਿਛਲੇ ਦਿਨੀਂ ਆਪਣੀ ਸੰਸਾਰਕ ਯਾਤਰਾ ਪੂਰਣ ਕਰਕੇ ਗੁਰੂ ਚਰਨਾਂ ਵਿਚ ਜਾ ਵਿਰਾਜੇ ਹਨ ਉਹਨਾਂ ਦੀ ਆਤਮਿਕ ਸ਼ਾਂਤੀ ਲਈ ਸਹਿਜ ਪਾਠ ਦਾ ਭੋਗ ਅਤੇ ਅੰਤਮ ਅਰਦਾਸ 4 ਸਤੰਬਰ ਦਿਨ ਸ਼ੁਕਰਵਾਰ ਨੂੰ ਦੁਪਿਹਰ 12 ਵਜੇ ਤੋਂ 1.30 ਵਜੇ ਤੱਕ ਗੁਰਦੁਆਰਾ ਸਿੰਘ ਸਭਾ ਦਰਵੇਸ਼ ਪਿੰਡ (ਫਗਵਾੜਾ-ਨਕੋਦਰ ਰੋਡ) ਵਿਖੇ ਹੋਵੇਗੀ।