ਫਗਵਾੜਾ (ਡਾ ਰਮਨ / ਅਜੇ ਕੋਛੜ )ਸ੍ਰੀ ਸਨਾਤਨ ਧਰਮ ਸ਼ਿਵ ਮੰਦਰ ਭਗਤਪੁਰਾ ਫਗਵਾੜਾ ਵਿਖੇ ਸਰਸਵਤੀ ਕੀਰਤਨ ਮੰਡਲੀ ਵਲੋ ਪ੍ਰਧਾਨ ਸ਼ਸ਼ੀ ਸ਼ਰਮਾ , ਨੀਲਮ ਸ਼ਰਮਾ, ਰੇਖਾ ਭਾਰਦਵਾਜ,ੳਰਮਿਲਾ ਪ੍ਰਾਸ਼ਰ , ਨਰੇਸ਼ ਗੋਗਨਾ , ਪ੍ਰਮਜੀਤ ਕੌਰ ਹੇਮਾ , ਸੁਖਵਿੰਦਰ ਕੌਰ , ਸੁਨੀਤਾ , ਸਤਵਿੰਦਰ ਕੌਰ , ਗੀਤਾ , ਅਤੇ ਸੁਦਰਸ਼ਨ ਵਲੋਂ ਹੋਲੀ ਸੰਬੰਧੀ ਕੀਰਤਨ ਕੀਤਾ ਗਿਆ ਜਿਸ ਵਿੱਚ ਪ੍ਰਭੂ ਦੀ ਹੋਲੀ ਸਬੰਧੀ ਰਾਸ ਲੀਲਾਵਾ ਦਾ ਗੁਣਗਾਣ ਕੀਤਾ ਗਿਆ ਇਸ ਮੌਕੇ ਕੋਸਲਰ ਸਰਬਜੀਤ ਕੌਰ ,ਕੋਸਲਰ ਪ੍ਰਮਜੀਤ ਕੌਰ ਕੰਬੋਜ ਉਚੇਚੇ ਤੌਰ ਤੇ ਸ਼ਾਮਿਲ ਹੋਏ