(ਰਿਪੋਰਟ ਨਰਿੰਦਰ ਭੰਡਾਲ)

ਪੰਜਾਬ ਰਾਜ ਖੇਤੀਬਾੜੀ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਜ਼ਿਲ੍ਹਾ ਜਲੰਧਰ ਦੀ ਮੀਟਿੰਗ 18 12 19 ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਹੋਈ ਜਿਸ ਵਿੱਚ ਸਰਬ ਸੰਮਤੀ ਨਾਲ ਮੈਂਬਰਾਂ ਦੀ ਚੋਣ ਕੀਤੀ ਗਈ।
ਖਜਾਨ ਚੰਦ ਸਮਰਪਤ , ਨਿੰਦਰ ਸਭਾ ਪ੍ਰਧਾਨ, ਦੇਸ ਰਾਜ ਮੀਤ ਪ੍ਰਧਾਨ, ਜਰਨੈਲ ਸਿੰਘ ਜਨਰਲ ਸਕੱਤਰ, ਆਦਿ ਚੁਣੇ ਗਏ ਕੁਲ ਗਿਆਰਾਂ ਮੈਂਬਰੀ ਕਮੇਟੀ ਗਠਿਤ ਕੀਤੀ ਗਈ ਸਾਰੇ ਹੀ ਕਮੇਟੀਦਾਰਾ ਨੇ ਤਨਦੇਹੀ ਨਾਲ ਆਪਣੀ ਜਿੰਮੇਵਾਰੀ ਨਿਭਾਉਣ ਦਾ ਸੰਕਲਪ ਵੀ ਲਿਆ।