ਫ਼ਤਿਹਗੜ੍ਹ ਸਾਹਿਬ , 6 ਸਤੰਬਰ , 2019 : ਪੰਜਾਬ ਦੇ ਸਾਬਕਾ ਐਮ ਪੀ ਸੁਖਦੇਵ ਸਿੰਘ ਲਿਬੜਾ ਦਾ ਅੱਜ ਤੜਕੇ ਦਿਹਾਂਤ ਹੋ ਗਿਆ . ਉਹ ਕਾਫ਼ੀ ਸਮੇਂ ਤੋਂ ਬਿਮਾਰ ਸਨ ਅਤੇ ਖੰਨੇ ਹਸਪਤਾਲ ‘ਚ ਦਾਖਲ ਸਨ . ਉਨ੍ਹਾਂ ਦੀ ਉਮਰ 87 ਸਾਲ ਸੀ .
ਸ ਲਿਬੜਾ ਦਾ ਅੰਤਿਮ ਸਸਕਾਰ ਅੱਜ ਸ਼ੁੱਕਰਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਲਿਬੜਾ ਵਿਚ ਦੁਪਹਿਰ 12 ਵਜੇ ਹੋਵੇਗਾ .