ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀ ਬੀ ਐਸ ਈ) ਨੇ ਸਾਲ 2020 ਦੌਰਾਨ ਹੋਣ ਵਾਲੀਆਂ 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ।

ਦੋਵੇਂ ਕਲਾਸਾਂ ਦੀਆਂ ਪ੍ਰੀਖਿਆਵਾਂ 15 ਫਰਵਰੀ 2020 ਤੋਂ ਸ਼ੁਰੂ ਹੋਣਗੀਆਂ।