Home Punjabi-News ਸੋਨੀਆ ਗਾਂਧੀ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਤੇ ਸਮੁੱਚੀਆਂ ਜ਼ਿਲਾ ਕਮੇਟੀਆਂ ਭੰਗ,...

ਸੋਨੀਆ ਗਾਂਧੀ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਤੇ ਸਮੁੱਚੀਆਂ ਜ਼ਿਲਾ ਕਮੇਟੀਆਂ ਭੰਗ, ਜਾਖੜ ਪ੍ਰਧਾਨ ਬਣੇ ਰਹਿਣਗੇ

ਕੁੱਲ ਹਿੰਦ ਕਾਂਗਰਸ ਕਮੇਟੀ ਦੇ ਪ੍ਰਧਾਨ ਸੋਨੀਆ ਗਾਂਧੀ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਅਹੁਦੇਦਾਰਾਂ ਅਤੇ ਕਾਰਜਕਾਰਨੀ ਕਮੇਟੀ ਅਤੇ ਸੂਬੇ ਦੀਆਂ ਸਮੂਹ ਜ਼ਿਲਾ ਕਾਂਗਰਸ ਕਮੇਟੀਆਂ ਭੰਗ ਕਰ ਦਿੱਤੀਆਂ ਹਨ।
ਪਾਰਟੀ ਦੇ ਜਨਰਲ ਸਕੱਤਰ ਕੇ ਸੀ ਵੇਨੂਗੋਪਾਲ ਵੱਲੋਂ ਜਾਰੀ ਬਿਆਨ ਮੁਤਾਬਕ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਪ੍ਰਧਾਨ ਬਣੇ ਰਹਿਣਗੇ।