Home Punjabi-News ਹਰਸਿਮਰਤ ਦੇ 53ਵੇਂ ਜਨਮ ਦਿਨ ‘ਤੇ ਸੁਖਬੀਰ ਨੇ ਕੱਟਿਆ ਕੇਕ

ਹਰਸਿਮਰਤ ਦੇ 53ਵੇਂ ਜਨਮ ਦਿਨ ‘ਤੇ ਸੁਖਬੀਰ ਨੇ ਕੱਟਿਆ ਕੇਕ

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਆਪਣਾ 53ਵਾਂ ਜਨਮਦਿਨ ਮਨਾਇਆ।  ਇਸ ਮੌਕੇ ਉਨ੍ਹਾਂ ਨੇ ਆਪਣੇ ਪਤੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਕੇਕ ਕੱਟਿਆ। ਇਸਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬੀ ਵਿੱਚ ਜਨਮ ਦੀਆ ਵਧੀਆਂ ਦਿੱਤੀਆਂ।