Home K9NEWSPUNJAB BREAKING ਹਲਕਾ ਵਿਧਾਇਕ ਸ੍ਰ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਵਲੋਂ ਜੰਡਿਆਲਾ ਗੁਰੂ ਸ਼ਹਿਰ ਦੀ...

ਹਲਕਾ ਵਿਧਾਇਕ ਸ੍ਰ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਵਲੋਂ ਜੰਡਿਆਲਾ ਗੁਰੂ ਸ਼ਹਿਰ ਦੀ ਸੇਵਾ ਲਈ ਜੋ ਜਿੰਮੇਵਾਰੀ ਦਿੱਤੀ ਗਈ ਹੈ, ਅਸੀ ਰਲਕੇ ਸ਼ਹਿਰ ਵਾਸੀਆਂ ਦੀ ਸੇਵਾ ਵਿਚ ਹਾਜਰ ਹੋਕੇ ਐਮ ਐਲ ਏ ਡੈਨੀ ਬੰਡਾਲਾ ਜੀ ਦੇ ਹੱਥ ਹੋਰ ਮਜਬੂਤ ਕਰਾਂਗੇ ਅਤੇ ਉਹਨਾਂ ਵਲੋਂ ਜਨਤਾ ਨਾਲ ਕੀਤੇ ਵਾਅਦੇ ਜਲਦੀ ਹੀ ਪੂਰੇ ਕਰਨ ਦੀ ਕੋਸ਼ਿਸ਼ ਕਰਾਂਗੇ।