K9NEWSPUNJAB Bureau-

ਪਾਕਿਸਤਾਨ ਵੱਲੋਂ ਪਾਣੀ ਛੱਡਣ ਤੋਂ ਬਾਅਦ ਸਤਲੁਜ ਦੇ ਬੰਨ੍ਹ ਦਾ ਵੱਡਾ ਹਿੱਸਾ ਵਹਿ ਜਾਣ ਕਰਕੇ ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਦੇ ਕਈ ਪਿੰਡ ਹੜ੍ਹਾਂ ਦੇ ਖ ਤ ਰੇ ਦਾ ਸਾਹਮਣਾ ਕਰ ਰਹੇ ਹਨ। ਅਧਿਕਾਰੀਆਂ ਨੇ ਐਤਵਾਰ ਨੂੰ ਕਿਹਾ ਕਿ ਫਿਰੋਜ਼ਪੁਰ ਜ਼ਿਲ੍ਹਾ ਪ੍ਰਸ਼ਾਸਨ ਹਾਈ ਅਲਰਟ ‘ਤੇ ਹੈ। ਸਾਵਧਾਨੀ ਵਜੋਂ ਐਨਡੀਆਰਐਫ ਤੇ ਫੌਜ ਦੀਆਂ ਟੀਮਾਂ ਤਾਇਨਾਤ ਤਕ ਦਿੱਤੀਆਂ ਗਈਆਂ ਹਨ।