ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ ਲਾਕ ਡਾਊਨ 4.0 ਦੌਰਾਨ ਹੇਅਰ ਕਟਿੰਗ ਸੈਲੂਨ ਖੋਲ੍ਹਣ ਦਾ ਫੈਸਲਾ ਲਿਆ ਗਿਆ ਹੈ ਪਰ ਸੈਲੂਨ ਮਾਲਕ ਆਪਣੀ ਲੋਕਲ ਅਥਾਰਿਟੀ ਤੋਂ ਆਗਿਆ ਲੈਣ ਤੋਂ ਬਾਅਦ ਹੀ ਆਪਣੀ ਦੁਕਾਨ ਖੋਲ੍ਹ ਸਕਣਗੇ।