ਫਗਵਾੜਾ ( ਡਾ ਰਮਨ , ਅਜੇ ਕੋਛੜ )

ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਮੂਹ ਸ਼ਹਿਰਾਂ ਨੂੰ ਸਫ਼ਾਈ ਪੱਖੋਂ ਬੇਹਤਰ ਬਣਾਉਣ ਦੀ ਵਿੱਢੀ ਮੁਹਿੰਮ ਤਹਿਤ ਅੱਜ ਵਾਰਡ ਨੰਬਰ 1 ਵਿੱਖੇ ਨਗਰ ਨਿਗਮ ਕਮਿਸ਼ਨਰ ਗੁਰਮਤਿ ਸਿੰਘ ਮੁਲਤਾਨੀ ਦੇ ਦਿਸ਼ਾ ਨਿਰਦੇਸ਼ਾਂ ਤੇ ਸੈਨਟਰੀ ਇੰਸਪੈਕਟਰ ਮਲਕੀਤ ਸਿੰਘ ਦੀ ਯੋਗ ਅਗਵਾਈ ਹੇਠ ਜੋਨ ਨੰਬਰ 1 ਦੇ ਇੰਚਾਰਜ ਅਸ਼ੋਕ ਕੁਮਾਰ ਜੋਗਾ ਦੀ ਸੁਚੱਜੀ ਦੇਖ-ਰੇਖ ਹੇਠ ਜੋਨ ਨੰਬਰ 1 ਦੇ ਸਮੂਹ ਸਫ਼ਾਈ ਸੇਵਕ ਸ਼ਾਮਿਲ ਹੋਏ ਜਿਸ ਦਾ ਸ਼ੁਭ ਆਰੰਭ ਵਾਰਡ ਨੰਬਰ 1 ਦੀ ਕੋਸਲਰ ਬੀਬੀ ਪੁਸ਼ਵਿੰਦਰ ਕੋਰ ਨੇ ਆਪਣੇ ਵਾਰਡ ਚ ਸ਼ੂਰੁ ਕਰਵਾਇਆ ੲਿਸ ਮੌਕੇ ਉਨ੍ਹਾਂ ਨਾਲ ਅਸ਼ੋਕ ਕੁਮਾਰ, ਮਨਜੀਤ ਸਿੰਘ, ਦੇਵ ਰਾਜ, ਸੁਨੀਲ ਦੱਤ, ਰਮਨ ਕੁਮਾਰ, ਰਾਜੇਸ਼ ਬੋਬੀ, ਰਾਮ ਲਾਲ, ਅਮਿਤ ਕੁਮਾਰ, ਸੁਰਿੰਦਰ ਰਜਾ, ਅਜੇ ਕੁਮਾਰ, ਸ੍ਰੀਮਤੀ ਦਰਸ਼ਨਾ , ਕਾਂਤਾ ਰਾਣੀ, ਸੋਮਾ, ਮੀਨੂੰ,ਰੀਮਾ, ਲਤਾ, ਮੀਨਾ, ਰੂਪੀ , ਗੋਲਡੀ, ਰਜਨੀ, ਤੋਂ ੲਿਲਾਵਾ ਸਮੂਹ ਸਫ਼ਾਈ ਕਰਮਚਾਰੀ ਮੋਜੂਦ ਸਨ।