ਬਿਊਰੋ ਰਿਪੋਰਟ-
ਪੰਜਾਬ ਸਰਕਾਰ ਨੇ 6 ਕਾਂਗਰਸੀ ਵਿਧਾਇਕਾਂ ਫਰੀਦਕੋਟ ਦੇ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ, ਟਾਂਡਾ ਤੋਂ ਵਿਧਾਇਕ ਸੰਗਤ ਸਿੰਘ ਗਿਲਜੀਆਂ, ਵਿਧਾਇਕ ਤਰਸੇਮ ਸਿੰਘ ਡੀਸੀ, ਵਿਧਾਇਕ ਇੰਦਰਬੀਰ ਬੁਲਾਰੀਆ, ਕੁਲਜੀਤ ਨਾਗਰਾ ਅਤੇ ਰਾਜਾ ਵੜਿੰਗ ਨੂੰ ਸਲਾਹਕਾਰ (ਰਾਜਨੀਤਿਕ) ਨਿਯੁਕਤ ਕੀਤਾ ਹੈ। 5 ਨੂੰ ਕੈਬਨਿਟ ਰੈਂਕ ਦਿੱਤਾ ਗਿਆ ਹੈ ਜਦੋਂ ਕਿ ਤਰਸੇਮ ਡੀ ਸੀ ਨੂੰ ਰਾਜ ਮੰਤਰੀ ਦਾ ਦਰਜਾ ਦਿੱਤਾ ਗਿਆ ਹੈ।